26.1 C
Delhi
Saturday, April 13, 2024
spot_img
spot_img

ਕਾਂਗਰਸ ਪਾਰਟੀ ਨੇ ਦੀਪੇਂਦਰ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਪੰਜਾਬ ਚੋਣਾਂ ਲਈ ਵਿਸ਼ੇਸ਼ ਅਬਜ਼ਰਵਰ ਨਿਯੁਕਤ ਕੀਤਾ

ਯੈੱਸ ਪੰਜਾਬ
ਨਵੀਂ ਦਿੱਲੀ, 10 ਫ਼ਰਵਰੀ, 2022:
ਕਾਂਗਰਸ ਪਾਰਟੀ ਨੇ ਸੀਨੀਅਰ ਆਗੂਆਂ ਸ੍ਰੀ ਦੀਪੇਂਦਰ ਹੁੱਡਾ ਅਤੇ ਸ੍ਰੀ ਰਾਜੀਵ ਸ਼ੁਕਲਾ ਨੂੰ 20 ਫ਼ਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਸ਼ੇਸ਼ ਅਬਜ਼ਰਵਰ ਨਿਯੁਕਤ ਕੀਤਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਹਰੀਸ਼ ਚੌਧਰੀ ਵੀ ਇਸ ਵੇਲੇ ਪੰਜਾਬ ਵਿੱਚ ਹੀ ਡਟੇ ਹੋਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION