Monday, November 28, 2022

ਵਾਹਿਗੁਰੂ

spot_img


ਕਿਸਾਨਾਂ ਦੇ ਹਿੱਤ ਚ ਜਲਦ ਤੋਂ ਜਲਦ ਖੇਤੀ ਕਾਨੂੰਨ ਵਾਪਸ ਲਵੇ ਕੇਂਦਰ: Manish Tewari

ਯੈੱਸ ਪੰਜਾਬ
ਮੁਹਾਲੀ, 12 ਦਸੰਬਰ, 2020 –
ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹਿੱਤ ਵਿੱਚ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ, ਭਾਵੇਂ ਉਹ ਆਰਡੀਨੈਂਸ ਦੇ ਰੂਪ ਚ ਹੋਵੇ, ਭਾਵੇਂ ਉਹ ਪਾਰਲੀਮੈਂਟ ਤੋਂ ਜਬਰਨ ਪਾਸ ਕਰਨ ਮੌਕੇ ਜਾਂ ਫਿਰ ਰਾਸ਼ਟਰਪਤੀ ਵੱਲੋਂ ਦਸਤਖਤ ਕਰਨ ਨੂੰ ਲੈ ਕੇ ਹੋਵੇ। ਐਮ ਪੀ ਤਿਵਾੜੀ ਲੋਕ ਹਿੱਤ ਚ ਖਰੜ ਫਲਾਈਓਵਰ ਦੇ 5 ਕਿਲੋਮੀਟਰ ਹਿੱਸੇ ਨੂੰ ਲੋਕਾਂ ਲਈ ਖੋਲ੍ਹਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਪੱਤਰਕਾਰਾਂ ਦੇ ਸਵਾਲਾਂ ਜਵਾਬ ਦਿੰਦਿਆਂ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਖਿਲਾਫ ਦੱਸਿਆ ਹੈ।

ਫਿਰ ਭਾਵੇਂ ਇਨ੍ਹਾਂ ਨੂੰ ਲੈ ਕੇ ਆਰਡੀਨੈਂਸ ਲਿਆਉਣ, ਭਾਵੇਂ ਜ਼ਬਰਦਸਤੀ ਪਾਰਲੀਮੈਂਟ ਤੋਂ ਪਾਸ ਕਰਵਾਉਣ ਜਾਂ ਫਿਰ ਭਾਵੇਂ ਰਾਸ਼ਟਰਪਤੀ ਦੇ ਦਸਤਖਤ ਕਰਨ ਵੇਲੇ ਹੋਵੇ, ਕਾਂਗਰਸ ਪਾਰਟੀ ਨੇ ਇਨ੍ਹਾਂ ਕਾਨੂੰਨਾਂ ਖਿਲਾਫ ਜਮ ਕੇ ਵਿਰੋਧ ਪ੍ਰਗਟਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨ ਨੂੰ ਜਲਦ ਤੋਂ ਜਲਦ ਵਾਪਸ ਲੈਣ ਦੀ ਅਪੀਲ ਕੀਤੀ’ ਕਿਉਂਕਿ ਅਜਿਹਾ ਨਾ ਹੋਣ ਤੇ ਇਹ ਅੰਦੋਲਨ ਪੂਰੇ ਦੇਸ਼ ਚ ਫੈਲ ਜਾਵੇਗਾ।

ਉੱਥੇ ਹੀ ਖਰੜ ਫਲਾਈਓਵਰ ਨੂੰ ਲੈ ਕੇ ਉਨ੍ਹਾਂ ਦੱਸਿਆ ਕਿ 10.63 ਕਿਲੋਮੀਟਰ ਲੰਬੇ ਫਲਾਈਓਵਰ ਦਾ 5 ਕਿਲੋਮੀਟਰ ਹਿੱਸਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਜਦਕਿ ਬਾਕੀ ਹਿੱਸਾ 15 ਜਨਵਰੀ ਤੱਕ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰੀਬ 368 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰਾਜੈਕਟ ਤਿਆਰ ਹੋ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਐੱਸਡੀਐੱਮ ਹਿਮਾਂਸ਼ੂ ਜੈਨ, ਤਹਿਸੀਲਦਾਰ ਪੁਨੀਤ ਬਾਂਸਲ, ਡੀਐੱਸਪੀ ਖਰੜ ਰੁਪਿੰਦਰ ਸੋਹੀ ਵੀ ਮੌਜੂਦ ਰਹੇ।

- Advertisement -

Yes Punjab - TOP STORIES

Punjab News

Sikh News

Transfers, Postings, Promotions

spot_img

Stay Connected

45,611FansLike
114,085FollowersFollow

ENTERTAINMENT

National

GLOBAL

OPINION

As Airport Lounges Become More Crowded, Credit Card Issuers Have Put up Some Guidelines around Accessing the Benefit – Know Details Here

There was a time when economy-focused leisure travellers used to find it hard to get airport lounge access. Gone are those days, as now...

Guidelines for Picking Your Favourite student cover Plan

While accidents can happen at any time, children are a lot more prone to these, especially in school. Here, investing in a student cover...

The India we see now was envisioned by Nehru, brick by brick – by Sandeep Bamzai

Protected by British power, the rulers of princely states neglected their subjects; they not only collected rent, but also various illegal levies and subjected...

SPORTS

Health & Fitness

Can people with a family history of colorectal cancer reduce their own risk

New Delhi, Nov 28, 2022 - In India, colorectal cancer, which first appears in the colon or the rectum, is the sixth most prevalent cancer to cause mortality. It generally affects older persons and happens when colonic cells become uncontrolled (above 45 years). The polyps that originate inside the colon are typically the precursors to this type of cancer....

Gadgets & Tech

error: Content is protected !!