Thursday, January 27, 2022

ਵਾਹਿਗੁਰੂ

spot_img






ਕੈਪਟਨ ਦੇ ਯਤਨਾਂ ਸਦਕਾ ਜੈਸਲਮੇਲ ’ਚ ਫ਼ਸੇ 7 ਮਜ਼ਦੂਰ ਘਰਾਂ ਨੂੰ ਪਰਤੇ

- Advertisement -

ਜਲੰਧਰ, 29 ਅਪ੍ਰੈਲ, 2020 –

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਜਲੰਧਰ ਨਾਲ ਸਬੰਧਿਤ ਸੱਤ ਮਜ਼ਦੂਰ ਜੋ ਕਿ ਲਾਕਡਾਊਨ/ਕਰਫ਼ਿਊ ਕਰਕੇ ਜੈਸਲਮੇਰ ਵਿਚ ਫਸੇ ਹੋਏ ਸਨ ਘਰ ਵਾਪਿਸ ਪਰਤ ਸਕੇ।

ਮਜ਼ਦੂਰ ਜਿਨਾਂ ਵਿੱਚ ਨਾਨਕੀ, ਜੀਤ ਰਾਣੀ, ਜਸਵਿੰਦਰਕੌਰ, ਹਰਨਾਮ ਸਿੰਘ, ਪਰਵਿੰਦਰਸਿੰਘ ਉਪਰ 16 ਸਾਲ ਅਤੇ ਫਿਰੋਜ਼ ਕੌਰ ਜੈਸਲਮੇਰ ਵਿੱਚ ਫਸੇ ਹੋਏ ਸਨ ਅਤੇ ਉਥੋਂ ਦੀ ਸਰਕਾਰ ਵਲੋਂ ਬਣਾਏ ਗਏ ਰਾਹਤ ਕੈਂਪ ਵਿੱਚ ਰਹਿ ਰਹੇ ਸਨ। ਇਨਾਂ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈਆਂ ਗਈਆ ਵਿਸ਼ੇਸ਼ ਬੱਸਾਂ ਰਾਹੀਂ ਜੈਸਲਮੇਰ ਤੋਂ ਵਾਪਿਸ ਲਿਆਂਦਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖੁਦ ਨਿੱਜੀ ਤੌਰ ‘ਤੇ ਰਾਜਸਥਾਨ ਅਤੇ ਹਰਿਆਣਾ ਦੀਆਂ ਸਰਕਾਰਾਂ ਨਾਲ ਫਸੇ ਹੋਏ ਮਜ਼ਦੂਰਾਂ ਨੂੰ ਵਾਪਿਸ ਲਿਆਉਣ ਲਈ ਸੰਪਰਕ ਕੀਤਾ ਗਿਆ।

ਇਨਾਂ ਮਜ਼ਦੂਰਾਂ ਨੂੰ ਸੀਨੀਅਰ ਮੈਡੀਕਲ ਅਫ਼ਸਰ ਪੀ.ਏ.ਪੀ. ਡਾ.ਰਮਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਪ੍ਰਾਪਤ ਕੀਤਾ ਗਿਆ। ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਨਾਂ ਮਜ਼ਦੂਰਾਂ ਦੀ ਪੂਰੀ ਡਾਕਟਰੀ ਜਾਂਚ ਅਤੇ ਸਕਰੀਨਿੰਗ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਮਜਦੂਰਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਉਨਾਂ ਨੂੰ ਘਰ ਵਾਪਿਸ ਲਿਆਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ। ਉਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਦੇ ਇਸ ਨੇਕ ਕਾਜ ਲਈ ਹਮੇਸ਼ਾਂ ਰਿਣੀ ਰਹਿਣਗੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
113,565FollowersFollow

ENTERTAINMENT

National

GLOBAL

OPINION

Pakistan on a new track? – By Asad Mirza

Pakistan after 75 years of its existence has released its first ever National Security Policy (NSP), which it claims will ensure human security for...

Nationalism and Democracy go together – By DC Pathak

India got its Independence some 75 years ago but it still looks like a 'nation in making', judging from the in-terminate debate on 'the...

5 ways to manage childhood allergies – By Dr Nidhi Gupta

Motherhood comes with its own mixed bag of emotions; we want to save our child from every little peril that comes their way, including...

SPORTS

Health & Fitness

90% of people with Covid likely to have underlying heart damage: Experts

Delhi, Jan 25, 2022- While Covid-19 has primarily been a respiratory disease, about 90 per cent of people with moderate to severe infections have lasting effects on the heart, said experts here. Covid affects lungs the most, but studies have shown there is increasing evidence of cardiovascular complications due to Covid-19. The virus can cause acute myocardial injury and chronic damage...

Gadgets & Tech