ਜਲੰਧਰ ਦੇ ਸਰਕਾਰੀ, ਨਿੱਜੀ ਸਕੂਲਾਂ ਅਤੇ ਆਈ.ਟੀ.ਆਈਜ਼. ’ਚ 12 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਦਾ ਐਲਾਨ

ਜਲੰਧਰ, 11 ਅਕਤੂਬਰ, 2019 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਭਗਵਾਨ ਵਾਲਮਿਕੀ ਜੀ ਦੇ ਪ੍ਰਗਟ ਉਤਸਵ ਦੇ ਸਬੰਧੀ ਜਲੰਧਰ ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਸਮੇਂ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬੱਚਿਆਂ ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਮਿਤੀ 12.10.2019 ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਵਿੱਚ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ,ਕਾਲਜ ਅਤੇ ਆਈ.ਟੀ.ਆਈਜ਼ ਵਿੱਚ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਨੂੰ ਵੀ ਪੜ੍ਹੋ:

ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES