- Advertisement -
ਯੈੱਸ ਪੰਜਾਬ
ਚੰਡੀਗੜ੍ਹ, 10 ਅਕਤੂਬਰ, 2019:
ਪੰਜਾਬ ਦੇ ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਵੀਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਰਾਹਤ ਫੰਡ ਲਈ 41 ਲੱਖ ਰੁਪਏ ਦਾ ਚੈੱਕ ਭੇਂਅ ਕੀਤਾ।
ਇਹ ਰਾਸ਼ੀ ਸੂਬੇ ਦੇ ਸਮੂਹ ਆਈ.ਪੀ.ਐਸ.ਤੇ ਪੀ.ਪੀ.ਐਸ.ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਆਪਣੀ ਇਥ ਦਿਨ ਦੀ ਤਨਖ਼ਾਹ ਵਜੋਂ ਦਿੱਤੀ ਗਈ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਸਤੀਸ਼ ਚੰਦਰਾ, ਡੀ.ਜੀ.ਪੀ.ਇੰਟੈਲੀਜੈਂਸ ਸ੍ਰੀ ਵੀ.ਕੇ. ਭਾਵਰਾ ਅਤੇ ਏ.ਡੀ.ਜੀ.ਪੀ. ਪ੍ਰੋਵੀਜ਼ਨਿੰਗ ਤੇ ਭਲਾਈ ਸ੍ਰੀ ਅਰਪਿਤ ਸ਼ੁਕਲਾ ਵੀ ਮੌਜੂਦ ਸਨ।
ਇਸ ਨੂੰ ਵੀ ਪੜ੍ਹੋ:
ਮੁੱਦਾ ਦਰਬਾਰ ਸਾਹਿਬ ਦੀ ਨਕਲ ਦਾ – ਚਿੱਠੀ ਲਿਖ਼ ਬਾਵੇ ਨੇ ਪਾਈ ਭਾਈ ਲੌਂਗੋਵਾਲ ਨੂੰ – ਐੱਚ.ਐੱਸ.ਬਾਵਾ – ਇੱਥੇ ਕਲਿੱਕ ਕਰੋ
- Advertisement -