Friday, September 22, 2023

ਵਾਹਿਗੁਰੂ

spot_img
spot_img

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਮਾਰਚ, 2023:
ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ “ਮਾਣ ਪੰਜਾਬੀ”, ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ ਮਿਕਸਸਿੰਘ ਦੁਆਰਾ ਵਿਹਲੀ ਜਨਤਾ ਰਿਕਾਰਡਜ਼ ਦੇ ਲੇਬਲ ਹੇਠ ਜਾਰੀ ਕੀਤਾ ਗਿਆ ਸੀ। ਗੀਤ ‘ਪੰਜਾਬੀਆਂ ਦੀ ਪਛਾਣ’ ਨੂੰ ਦਰਸਾਉਂਦਾ ਹੈ।

ਭਾਰਤ ਵਿੱਚ, ਤਰਸੇਮ ਜੱਸੜ ਦਾ ਗੀਤ “ਮਾਣ ਪੰਜਾਬੀ” ਸਪੌਟੀਫ਼ਾਈ ‘ਤੇ ਸਭ ਤੋਂ ਵੱਧ ਸਟ੍ਰੀਮ ਕੀਤੇ ਗਏ ਗੀਤਾਂ ਵਿੱਚੋਂ ਇੱਕ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਪਿਆਰ ਮਿਲ ਰਿਹਾ ਹੈ। ਤਰਸੇਮ ਜੱਸੜ ਵਰਗੇ ਕਲਾਕਾਰਾਂ ਦੀ ਮੌਜੂਦਗੀ ਪੰਜਾਬ ਦੀ ਲੋਕਾਈ ਨੂੰ ਕਾਇਮ ਰੱਖਦੀ ਹੈ ਅਤੇ ਪੰਜਾਬੀ ਦਰਸ਼ਕਾਂ ਦੇ ਦਿਲਾਂ ਨੂੰ ਮਾਣ ਨਾਲ ਭਰ ਦਿੰਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

YES PUNJAB

Transfers, Postings, Promotions

spot_img
spot_img
spot_img
spot_img
spot_img

Stay Connected

191,372FansLike
113,138FollowersFollow

ENTERTAINMENT

Punjab News

NRI - OCI

SPORTS

Health & Fitness

Gadgets & Tech