33.1 C
Delhi
Monday, April 15, 2024
spot_img
spot_img

ਦੇਸੀ ਜ਼ਹਿਰੀਲੀ ਸ਼ਰਾਬ ਦੀ ਵਿਕਰੀ ਰੋਕਣ ਲਈ ਰੈਗੂਲੇਟਰੀ ਕਮਿਸ਼ਨ ਬਣੇ: ਪੰਡਿਰਾਓ ਧਰੇਨਵਰ ਨੇ ਲਿਖ਼ਿਆ ਮੁੱਖ ਸਕੱਤਰ ਨੂੰ ਪੱਤਰ

ਯੈੱਸ ਪੰਜਾਬ

ਚੰਡੀਗੜ੍ਹ, 1 ਅਗਸਤ, 2020:

ਚੰਡੀਗੜ੍ਹ ਦੇ ਪੰਜਾਬੀ ਪ੍ਰੇਮੀ ਅਤੇ ਸਮਾਜ ਸੇਵਾ ਪੰਡਿਤ ਰਾਓ ਧਰੇਨਵਰ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਆਈ.ਏ.ਐਸ. ਨੂੰ ਇਕ ਪੱਤਰ ਲਿਖ਼ ਕੇ ਬੇਨਤੀ ਕੀਤੀ ਹੈ ਕਿ ਰਾਜ ਅੰਦਰ ਦੇਸੀ ਜ਼ਹਿਰੀ ਸ਼ਰਾਬ ਦੀ ਵਿਕਰੀ ਰੋਕਣ ਲਈ ਇਕ ਰੈਗੂਲੇਟਰੀ ਅਥਾਰਟੀ, ਬੋਰਡ ਜਾਂ ਕਮਿਸ਼ਨ ਬਣਾਇਆ ਜਾਵੇ ਅਤੇ ਇਸ ਵਰਤਾਰੇ ਕਾਰਨ ਵਿਧਵਾ ਹੋ ਗਈਆਂ ਔਰਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ

ਪੰਡਿਤਰਾਓ ਧਰੇਨਵਰ ਵੱਲੋਂ ਲਿਖ਼ੀ ਗਈ ਚਿੱਠੀ ਹੇਠਾਂਆਪਣੇ ਪਾਠਕਾਂ ਲਈ ਪੇਸ਼ ਕਰ ਰਹੇ ਹਾਂ:

Panditrao Dharenavar Letter to Chief Secretary

Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION