ਨਾਮਵਰ ਪੰਜਾਬੀ ਗਾਇਕ ਅਤੇ ਅਦਕਾਰ ਗੈਰੀ ਸੰਧੂ ਨੂੰ ਸਦਮਾ, ਮਾਤਾ ਦਾ ਦਿਹਾਂਤ

ਯੈੱਸ ਪੰਜਾਬ
ਗੁਰਾਇਆ, 19 ਸਤੰਬਰ, 2019:
ਨਾਮਵਰ ਪੰਜਾਬੀ ਗਾਇਕ ਅਤੇ ਅਦਾਕਾਰ ਗੈਰੀ ਸੰਧੂ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂਦਾ ਮਾਤਾ ਸ੍ਰੀਮਤੀ ਅਵਤਾਰ ਕੌਰ ਸੰਧੂ ਦਾ ਦਿਹਾਂਤ ਹੋ ਗਿਆ।

ਸ੍ਰੀਮਤੀ ਅਵਤਾਰ ਕੌਰ ਦਾ ਅੰਤਿਮ ਸਸਕਾਰ ਸ਼ੁੱਕਰਵਾਰ, 20 ਸਤੰਬਰ, 2019 ਨੂੰ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਰੁੜਕਾਂ ਕਲਾਂ, ਜ਼ਿਲ੍ਹਾ ਜਲੰਧਰ ਵਿਖ਼ੇ ਕੀਤਾ ਜਾਵੇਗਾ।

Share News / Article

YP Headlines