Tuesday, May 24, 2022

ਵਾਹਿਗੁਰੂ

spot_img





ਪੰਚਾਇਤੀ ਜ਼ਮੀਨਾ ਦੀ ਬੋਲੀ ਵਿਚ ਹਰ ਵਰਗ ਨੂੰ ਨਿਯਮਾਂ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ: ਕੁਲਦੀਪ ਧਾਲੀਵਾ

ਯੈੱਸ ਪੰਜਾਬ
ਚੰਡੀਗੜ੍ਹ, 4 ਮਈ, 2022:
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੱਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਿਨਾਂ ਕਿਸੇ ਜਾਤੀ ਜਾ ਧਰਮਿਕ ਭੇਦਭਾਵ ਦੇ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਬੋਲੀ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਈ ਜਾਵੇਗੀ ਅਤੇ ਹਰ ਜਾਤੀ/ਵਰਗ ਨੂੰ ਨਿਯਮਾਂ ਅਤੇ ਕਾਨੂੰਨ ਅਨੁਸਾਰ ਬਣਦਾ ਹੱਕ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਦੀ ਖੁੱਲੀ ਬੋਲੀ ਨੂੰ ਨਿਯਮਾਂ ਦੇ ਤਹਿਤ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਨੇਪਰੇ ਚਾੜਿਆ ਜਾਵੇ।

ਕੁਲਦੀਪ ਧਾਲੀਵਾਲ ਨੇ ਅੱਜ ਮੀਡੀਆ ਦੇ ਇੱਕ ਤਬਕੇ ਵਲੋਂ ਛਾਪੀ ਖਬਰ ਦਾ ਖੰਡਨ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਅਜਿਹੀਆਂ ਅਧਾਰਹੀਣ ਤੱਥਾਂ ਤੋਂ ਰਹਿਤ ਖਬਰਾਂ ਛਾਪਣ ਤੋਂ ਬਚਣਾ ਚਾਹੀਦਾ ਹੈ ਤਾਂ ਜੋ ਸਮਾਜ ਦੇ ਵੱਖ ਵੱਖ ਵਰਗਾਂ ਵਿਚ ਸਰਕਾਰੀ ਸਕੀਮਾਂ ਨੂੰ ਲੈ ਕੇ ਕੋਈ ਗਲਤਫਹਿਮੀ ਪੈਦਾ ਨਾ ਹੋਵੇ।

ਇਸ ਦੇ ਨਾਲ ਉਨ੍ਹਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਗੁਮਰਾਹਕੁੰਨ ਪ੍ਰਚਾਰ ਤੋਂ ਬਚਿਆ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਇੱਕ ਬਾਰ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਭ ਵਰਗਾਂ ਦੀ ਭਲਾਈ ਅਤੇ ਬਿਹਤਰੀ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਭ ਨੂੰ ਬਣਦੇ ਹੱਕ ਦਿੱਤੇ ਜਾਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,323FansLike
114,305FollowersFollow

ENTERTAINMENT

National

GLOBAL

OPINION

Trade focussed Quad – by Asad Mirza

The first in-person meeting of the leaders of the US, Australia, Japan and India, termed Quad, will be held in Tokyo on Tuesday. This...

How much and how often should courts adjudicate matters of religous fervour? – by Adeel Ahmed

New Delhi, May 22, 2022- In the old city of Jerusalem, there lies a 187-foot long ‘Western Wall, built by Herod on the western...

Cyber security conundrum – by D.C. Pathak

Sometimes the roots of a problem are obscured by discussions on the 'enormity' of its possible repercussions -- some of this is happening in...

SPORTS

Health & Fitness

Preterm birth: Warning signs that indicate complications during pregnancy

New Delhi, May 23, 2022 - Preterm birth, defined as a baby born before 37 weeks of pregnancy, is a leading cause of infant death and can result in long-term disabilities for those who survive. Each year, approximately 1 million children die as a result of preterm birth complications. According to the World Health Organization, many survivors will live...

Gadgets & Tech