ਯੈੱਸ ਪੰਜਾਬ
ਚੰਡੀਗੜ, 11 ਮਈ, 2022:
ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ 8 ਆਈ.ਏ.ਐਸ. ਅਤੇ 24 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਇਨ੍ਹਾਂ ਅਧਿਕਾਰੀਆਂ ਨੂੰ ਆਪਣੇ ਨਵੇਂ ਅਹੁਦੇ ਤੁਰੰਤ ਸੰਭਾਲਣ ਲਈ ਕਿਹਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -