ਯੈੱਸ ਪੰਜਾਬ
ਚੰਡੀਗੜ੍ਹ, 26 ਦਸੰਬਰ, 2021:
ਪੰਜਾਬ ਦੇ ਮਾਲ ਵਿਭਾਗ ਨੇ 21 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਸੰਬੰਧੀ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਵਿੱਚ ਪਿੱਛੇ ਜਿਹੇ ਪਦਉੱਨਤ ਕੀਤੇ ਗਏ ਨਾਇਬ ਤਹਿਸੀਲਦਾਰ ਵੀ ਸ਼ਾਮਲ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -