24.1 C
Delhi
Sunday, April 14, 2024
spot_img
spot_img

ਪੰਜਾਬ ਦੇ ਐਨ.ਐਚ.ਐਮ. ਕਰਮੀਆਂ ਦੀਆਂ ਸੇੇਵਾਵਾਂ ਖ਼ਤਮ, ਮਿਸ਼ਨ ਡਾਇਰੈਕਟਰ ਨੇ ਕੀਤੇ ਆਦੇਸ਼ – ਪੜ੍ਹੋ ਹੁਕਮਾਂ ਦੀ ਕਾਪੀ

ਯੈੱਸ ਪੰਜਾਬ
ਚੰਡੀਗੜ੍ਹ, 10 ਮਈ, 2021:
ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹੜਤਾਲ ’ਤੇ ਚੱਲ ਰਹੇ ਐਨ.ਐਚ. ਐਮ.ਕਰਮੀਆਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ।

ਇਸ ਸੰਬੰਧੀ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਐਨ.ਐਚ.ਐਮ.ਕਰਮੀਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਗਈ ਸੀ ਜਦਕਿ ਮਿਸ਼ਨ ਡਾਇਰੈਕਟਰ ਵੱਲੋਂ ਸੋਮਵਾਰ ਸਵੇਰੇ 10 ਵਜੇ ਤਕ ਡਿਊਟੀ ਦੇ ਪਰਤਣ ਦੇ ਨਿਰਦੇਸ਼ ਦਿੰਦਿਆਂ ਚੇਤਾਵਨੀ ਦਿੱਤੀ ਗਈ ਸੀ ਕਿ ਜੇ ਹੜਤਾਲੀ ਕਰਮੀਆਂ ਡਿਊਟੀ ’ਤੇ ਨਾ ਪਰਤੇ ਤਾਂ, ਸੇਵਾਵਾਂ ਖ਼ਤਮ ਕਰ ਦਿੱਤੀਆਂ ਜਾਣਗੀਆਂ।

ਸੇਵਾਵਾਂ ਖ਼ਤਮ ਕਰਨ ਸੰਬੰਧੀ ਅੱਜ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਜੋ ਹੇਠ ਅਨੁਸਾਰ ਹਨ:Punjab Govt NRHM Order 1 Punjab Govt NRHM Order 2

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION