ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਯਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ

ਯੈੱਸ ਪੰਜਾਬ

ਚੰਡੀਗੜ੍ਹ, 11 ਸਤੰਬਰ, 2019 –

ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਯਰ ਨੇ ਬੁੱਧਵਾਰ ਸ਼ਾਮ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।

ਦੋਵਾਂ ਨੇ ਸਾਂਝੇ ਹਿੱਤਾਂ ਦੇ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ।

Share News / Article

YP Headlines