Monday, July 26, 2021
400 July

Pension 1500 gif

Shaheed 50 lakh gif

Kisan Karza 5.64 lakh gif

Kisan 48 hours gif

Ashirwad 51000 gif

Markfed New Gif

Innocent Admission

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਅਕਾਲੀ ਦਲ ਦੀਆਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ – ਪੜ੍ਹੋ ਸੂਚੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਜੂਨ 25, 2021:
ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਬਾਕੀ ਰਹਿੰਦੀਆਂ ਜਿਲਾ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ, ਫਿਰੋਜਪੁਰ ਅਤੇ ਪਠਾਨਕੋਟ ਦੀਆਂ ਜਿਲਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਬੀਬੀ ਰਾਜਬੀਰ ਕੌਰ ਕੰਗ ਨੂੂੰ ਪ੍ਰਧਾਨ ਜਿਲਾ ਅੰਮ੍ਰਿਤਸਰ (ਦਿਹਾਤੀ), ਬੀਬੀ ਰਣਜੀਤ ਕੌਰ ਪਤਨੀ ਸ. ਸ਼ਮਸ਼ੇਰ ਸਿੰਘ ਸ਼ੇਰਾ ਨੂੰ ਪ੍ਰਧਾਨ ਜਿਲਾ ਅੰਮ੍ਰਿਤਸਰ (ਸ਼ਹਿਰੀ), ਬੀਬੀ ਵੀਰਪਾਲ ਕੌਰ ਖੋਸਾ ਨੂੰ ਪ੍ਰਧਾਨ ਜਿਲਾ ਫਿਰੋਜਪੁਰ (ਦਿਹਾਤੀ), ਬੀਬੀ ਕਿਰਨ ਸ਼ਰਮਾ ਨੂੰ ਜਿਲਾ ਪਠਾਨਕੋਟ (ਸ਼ਹਿਰੀ) ਅਤੇ ਬੀਬੀ ਅਨੀਤਾ ਦਾਨੀਆਂ ਮਲਕਪੁਰ ਨੂੰ ਪ੍ਰਧਾਨ ਜਿਲਾ ਪਠਾਨਕੋਟ (ਦਿਹਾਤੀ) ਨਿਯੁਕਤ ਕੀਤਾ ਗਿਆ ਹੈ।

ਇਸੇ ਤਰਾਂ ਬੀਬੀ ਜਸਵਿੰਦਰ ਕੌਰ ਗਿੱਲ ਰਮਦਾਸ ਅਤੇ ਬੀਬੀ ਕਮਲਜੀਤ ਕੌਰ ਤਹਿਸੀਲਪੁਰਾ ਅੰਮ੍ਰਿਤਸਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਬੀ ਰਣਜੀਤ ਕੌਰ ਰਾਏ ਕਲਾਂ ਅਜਨਾਲਾ ਅਤੇ ਬੀਬੀ ਜਗਦੀਸ਼ ਕੌਰ ਅਜਨਾਲਾ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੇੈਂਬਰ ਨਿਯੁਕਤ ਕੀਤਾ ਗਿਆ ਹੈ।

ਉਹਨਾਂ ਵਿੱਚ ਬੀਬੀ ਪਾਲੋ ਕੌਰ ਖੁੰਨਣ ਕਲਾਂ, ਬੀਬੀ ਕਿਰਨਪਾਲ ਕੌਰ ਮਹਾਂਵੱਧਰ, ਬੀਬੀ ਮਨਜੀਤ ਕੌਰ ਪਤਨੀ ਸ. ਸਮੇਰ ਸਿੰਘ ਸ਼੍ਰੀ ਮੁਕਤਸਰ ਸਾਹਿਬ, ਬੀਬੀ ਸੁਖਦੀਪ ਕੌਰ ਖਿਉਵਾਲੀ, ਬੀਬੀ ਹਰਦੀਪ ਕੌਰ ਪਤਨੀ ਸ. ਜਸਪਾਲ ਸਿੰਘ ਸ਼੍ਰੀ ਮੁਕਤਸਰ ਸਾਹਿਬ ਅਤੇ ਬੀਬੀ ਮਨਜੀਤ ਕੌਰ ਪਤਨੀ ਸ. ਸੋਹਣ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਨਾਮ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -spot_img

Stay Connected

20,369FansLike
111,891FollowersFollow

ENTERTAINMENT

National

GLOBAL

OPINION

Attack on Chinese in Pakistan

Who is behind the attack on Chinese in Pakistan – by Amjad Ayub Mirza

The deadly attack, carried out on July 15, on a coach carrying Chinese engineers to an under-construction tunnel site at the 4300 MW Dasu...
Coexistence

Coexistence, a unifying factor for Indians – by Asad Mirza

For most political parties, sociologists and psephologists what a common Indian on the street thinks matters most. It is an insight into a common...
Taliban Afghanistan

Taliban’s Next Stop: Kabul, Kashmir and Kerala – by Amjad Ayub Mirza

The speedy advance of the Taliban from northern Afghanistan to Kabul in the eastern section of the country could not have been achieved without...

SPORTS

Health & Fitness

Diabetes Check

Covid-19 may bring a new wave of diabetes: Study

New York, July 24, 2021- While diabetes is known to be a risk factor for severe Covid outcomes, researchers are now observing a new long-term health concern in patients hospitalised with Covid-19 -- an increase in new-onset hyperglycemia, or high levels of blood sugar lasting months after the infection. Researchers from the Boston Children's Hospital assessed the health of 551...

Gadgets & Tech

error: Content is protected !!