38.1 C
Delhi
Wednesday, May 22, 2024
spot_img
spot_img
spot_img

ਮਹਿੰਗੀ ਬਿਜਲੀ ਵਿਰੁੱਧ ‘ਆਪ’ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਮੁਲਤਵੀ

ਚੰਡੀਗੜ੍ਹ, 6 ਜਨਵਰੀ 2020:
ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬਿਜਲੀ ਦੀਆਂ ਬੇਤਹਾਸ਼ਾ ਮਹਿੰਗੀਆਂ ਦਰਾਂ ਵਿਰੁੱਧ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ 7 ਜਨਵਰੀ ਨੂੰ ਕੀਤਾ ਜਾਣ ਵਾਲਾ ਘਿਰਾਓ ਖ਼ਰਾਬ ਮੌਸਮ ਦੇ ਚੱਲਦਿਆਂ ਅੱਗੇ ਪਾ ਦਿੱਤਾ ਹੈ।

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਲਦ ਹੀ ਪਾਰਟੀ ਲੀਡਰਸ਼ਿਪ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਘਿਰਾਓ ਦੀ ਨਵੀਂ ਤਾਰੀਖ਼ ਦਾ ਐਲਾਨ ਕਰੇਗੀ।

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION