ਯੈੱਸ ਪੰਜਾਬ
ਚੰਡੀਗੜ੍ਹ, 3 ਜਨਵਰੀ, 2022:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ 4 ਜਨਵਰੀ ਨੂੰ ਇਕ ਹੋਰ ਵੱਡਾ ਐਲਾਨ ਕਰਨ ਦਾ ਦਾਅਵਾ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਇਹ ਐਲਾਨ ਦਾਣਾ ਮੰਡੀ, ਮੋਰਿੰਡਾ ਵਿਖ਼ੇ ਸਵੇਰੇ 9 ਵਜੇ ਹੋਣ ਵਾਲੇ ਸਮਾਗਮ ਵਿੱਚ ਕੀਤੇ ਜਾਣ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਖ਼ਾਤਿਆਂ ’ਤੇ ਸਾਂਝੀ ਕੀਤੀ ਹੈ।
https://www.facebook.com/yespunjab/photos/a.404832266222747/5026985330674061/
- Advertisement -