ਲੁਧਿਆਣਾ ਜੇਲ੍ਹ ਵਿਚ ਪਾਜ਼ਿਟਿਵ ਮਿਲੀ ਇਕ ਔਰਤ, ਜੇਲ੍ਹਾਂ ਵਿਚ ਕੋਰੋਨਾ ਦਾ ਪਹਿਲਾ ਕੇਸ

 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  

ਯੈੱਸ ਪੰਜਾਬ
ਲੁਧਿਆਣਾ, 1 ਮਈ, 2020:
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਇਕ ਔਰਤ ਕੈਦੀ ਦੇ ਪਾਜ਼ਿਟਿਵ ਪਾਏ ਜਾਣ ਨਾਲ ਜੇਲ੍ਹ ਪ੍ਰਬੰਧਕਾਂ ਅਤੇ ਕੈਦੀਆਂ ਵਿਚ ਹੜਕੰਪ ਮਚ ਗਿਆ ਹੈ।

ਇਸ ਔਰਤ ਦੀ ਰਿਪੋਰਟ ਪਾਜ਼ਿਟਿਵ ਆਉਣ ਨਾਲ ਮਹਿਲਾ ਕੈਦੀਆਂ ਦੀਆਂ ਬੈਰਕਾਂ ਵਿਚ ਬੰਦ ਕੈਦੀ ਔਰਤਾਂ ਅਤੇ ਜੇਲ੍ਹ ਦੇ ਸਟਾਫ਼ ਵਿਚ ਚਿੰਤਾ ਵਧ ਗਈ ਹੈ ਅਤੇ ਹੁਣ ਇਨ੍ਹਾਂ ਦੇ ਸੈਂਪਲ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਪੰਜਾਬ ਦੀਆਂ ਜੇਲ੍ਹਾਂ ਵਿਚ ਕਿਸੇ ਵੀ ਵਿਅਕਤੀ ਦੇ ਪਾਜ਼ਿਟਿਵ ਪਾਏ ਜਾਣ ਦਾ ਇਹ ਪਹਿਲਾ ਮਾਮਲਾ ਹੈ।


 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •  
 •