27.8 C
Delhi
Sunday, April 21, 2024
spot_img
spot_img

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਤਬੀਅਤ ‘ਨਾਸਾਜ਼’, ‘ਏਮਜ਼’ ਵਿੱਚ ਦਾਖ਼ਲ ਕਰਵਾਏ ਗਏ

ਯੈੱਸ ਪੰਜਾਬ
ਨਵੀਂ ਦਿੱਲੀ, 26 ਦਸੰਬਰ, 2022:
ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੀ ਤਬੀਅਤ ‘ਨਾਸਾਜ਼’ ਹੋਣ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਈਸਿੰਜ਼ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਹੈ।

63 ਸਾਲਾ ਨਿਰਮਲਾ ਸੀਤਾਰਮਨ ਨੂੰ ਸੋਮਵਾਰ ਦੁਪਹਿਰ 12 ਵਜੇ ਏਮਜ਼ ਵਿਖ਼ੇ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਪ੍ਰਾਈਵੇਟ ਵਾਰਡ ਵਿੱਚ ਰੱਖ਼ਿਆ ਗਿਆ ਹੈ।

ਇਸ ਸੰਬੰਧੀ ਹੋਰ ਵੇਰਵੇ ਦੀ ਉਡੀਕ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION