Saturday, February 27, 2021
ssb ad

Markfed Sohna New

Verka Ice Cream

Innocent Hearts INNOKIDS Banner

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ 26 ਦਸੰਬਰ ਨੂੰ ਹੋਵੇਗਾ ਸਿੱਖ ਇਸਤਰੀ ਸੰਮੇਲਨ: Bibi Jagir Kaur

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 12 ਦਸੰਬਰ, 2020 –
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ 26 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਿੱਖ ਇਸਤਰੀ ਸੰਮੇਲਨ ਕੀਤਾ ਜਾਵੇਗਾ।

ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧ ਸਿੱਖ ਬੀਬੀਆਂ ਦੀ ਇਕੱਤਰਤਾ ਦੌਰਾਨ ਕੀਤਾ। ਉਨ੍ਹਾਂ ਬੀਬੀਆਂ ਨੂੰ ਸੰਮੇਲਨ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨਾਂਮੱਤਾ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਇਤਿਹਾਸ ਨੂੰ ਬੱਚਿਆਂ ਅਤੇ ਨੌਜੁਆਨਾਂ ਤੱਕ ਲੈ ਕੇ ਜਾਈਏ।

ਉਨ੍ਹਾਂ ਕਿਹਾ ਕਿ ਸਿੱਖ ਇਸਤਰੀ ਸੰਮੇਲਨ ਵਿਚ ਪੰਜਾਬ ਭਰ ਦੀਆਂ ਬੀਬੀਆਂ ਸ਼ਾਮਲ ਹੋਣਗੀਆਂ ਅਤੇ ਇਸ ਦੌਰਾਨ ਸਿੱਖ ਇਤਿਹਾਸ ਵਿਚ ਬੀਬੀਆਂ ਦੇ ਯੋਗਦਾਨ ’ਤੇ ਚਰਚਾ ਕਰਦਿਆਂ ਸਮਾਜ ਅੰਦਰ ਬੀਬੀਆਂ ਦੀ ਭੂਮਿਕਾ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਵਰਗੀ ਮਾਂ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਦੇ ਜੀਵਨ ਵਿੱਚੋਂ ਸੇਧ ਪ੍ਰਾਪਤ ਕਰਨੀ ਸਾਡੀ ਪਹਿਲ ਹੋਣੀ ਚਾਹੀਦੀ ਹੈ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਆ ਰਹੀਆਂ ਸ਼ਤਾਬਦੀਆਂ ਸਬੰਧੀ ਵੀ ਹਾਜ਼ਰ ਬੀਬੀਆਂ ਨੂੰ ਵਧ-ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਲਹਿਰ ਸਿਰਜਣ ਦਾ ਸੱਦਾ ਦਿੱਤਾ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਗੁਰਵਿੰਦਰ ਕੌਰ, ਬੀਬੀ ਸ਼ਰਨਜੀਤ ਕੌਰ, ਬੀਬੀ ਪ੍ਰਮਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀਬੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਵੀ ਕੀਤਾ ਗਿਆ। ਇਕੱਤਰਤਾ ਮੌਕੇ ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਕਿਰਨ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਮੌਜੂਦ ਸਨ।

- Advertisement -

Yes Punjab - TOP STORIES

Punjab News

Sikh News

Transfers, Postings, Promotions

- Advertisement -Bibi Jagir Kaur Guru Gobind Singh Prakash Purab Banner

Stay Connected

20,442FansLike
112,826FollowersFollow

ENTERTAINMENT

Sonakshi Sinha: We’re all sheltered by mother nature

Mumbai, Feb 27, 2021- Sonakshi Sinha took out time on Saturday to reconnect with Mother Nature. "If you really think about it... we're all sheltered. By...

Bigg Boss 14 - The Latest

National

GLOBAL

OPINION

Farmers Protest againt Farm Laws in Delhi

All India Kisan Agitation against 3 Farm Laws & the deadlock – by KS Chawla

Almost three months have passed since the 41 kisan unions of the country have launched agitation against the three farm laws passed by the...
amarinder jakhar

Congress captures Urban Bodies in Punjab leaving others far behind – by KS Chawla

The Congress Government led by Amarinder Singh has captured the Local Bodies in the elections to the eight Municipal Corporations and 109 Municipal Councils...
PPF Public Provident Fund

How to Calculate Interest on PPF balance?

Wondering about the process of calculating interest on PPF balance? PPF (Public Provident Fund) is one of the most popular choices for investors which...

SPORTS

Health & Fitness

Alzheimer

Aerobic may help slow memory loss for Alzheimer’s dementia patients

New York, Feb 27, 2021- Aerobic exercise may help slow memory loss for older adults living with Alzheimer's dementia, says a new research. The findings indicates that a six-month aerobic exercise intervention significantly reduced cognitive decline in comparison to the natural course of changes for Alzheimer's dementia. However, the researchers didn't find a superior effect of aerobic exercise to stretching. "Aerobic exercise has...

Gadgets & Tech

error: Content is protected !!