ਸੀਨੀਅਰ ਪੱਤਰਕਾਰ ਗੋਬਿੰਦ ਠੁਕਰਾਲ ਦਾ ਦਿਹਾਂਤ, ਅੰਤਿਮ ਸਸਕਾਰ ਸੋਮਵਾਰ ਨੂੰ

ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਬਰ, 2019:

ਸੀਨੀਅਰ ਪੱਤਰਕਾਰ ਅਤੇ ਕਈ ਪੁਸਤਕਾਂ ਦੇ ਰਚੇਤਾ ਸ੍ਰੀ ਗੋਬਿੰਦ ਠੁਕਰਾਲ ਦਾ ਦਿਹਾਂਤ ਹੋ ਗਿਆ ਹੈ।

80 ਸਾਲਾਂ ਦੇ ਸ੍ਰੀ ਗੋਬਿੰਦ ਠੁਕਰਾਲ, ਜੋ ਲੰਬੇ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ, ਨੇ ਅੱਜ ਆਖ਼ਰੀ ਸਾਹ ਲਏ।

ਉਨ੍ਹਾਂ ਦਾ ਅੰਤਿਮ ਸਸਕਾਰ ਸੋਮਵਾਰ, 30, ਸਤੰਬਰ, 2019 ਨੂੰ ਬਾਅਦ ਦੁਪਹਿਰ 4 ਵਜੇ ਸੈਕਟਰ 25 ਸ਼ਮਸ਼ਾਨ ਘਾਟ ਵਿਖ਼ੇ ਕੀਤਾ ਜਾਵੇਗਾ।

Share News / Article

Yes Punjab - TOP STORIES