ਸੇਵਾ ਕੇਂਦਰ 1 ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ: ਡਿਪਟੀ ਕਮਿਸ਼ਨਰ ਦੀਪਤੀ ਉੱਪਲ

  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  

ਕਪੂਰਥਲਾ, 29 ਜੁਲਾਈ, 2020 –
ਹੁਣ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮ ਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਵਜੇ ਤੋਂ ਸ਼ਾਮ 3:30 ਵਜੇ ਤੱਕ ਕੀਤਾ ਗਿਆ ਸੀ, ਪਰੰਤੂ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਕੇ 1 ਅਗਸਤ, 2020 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 


  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •