ਸੋਨੀਆ ਗਾਂਧੀ ਵੱਲੋਂ ਪੰਜਾਬ ਦੀਆਂ 4 ਸੀਟਾਂ ਲਈ ਹੋਣ ਵਾਲੀ ਜ਼ਿਮਨੀ ਚੋਣ ਵਾਸਤੇ ਕਾਂਗਰਸ ਉਮੀਦਵਾਰਾਂ ਦਾ ਐਲਾਨ

ਯੈੱਸ ਪੰਜਾਬ
ਨਵੀਂ ਦਿੱਲੀ, 23 ਸਤੰਬਰ, 2019:
ਕੁਲ ਹਿੰਦ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅੱਜ ਪੰਜਾਬ ਦੀਆਂ ਚਾਰ ਸੀਟਾਂ ਲਈ ਅਕਤੂਬਰ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਾਸਤੇ ਕਾਂਗਰਸ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Share News / Article

Yes Punjab - TOP STORIES