ਹਮਦਰਦ, ਆਹਲੂਵਾਲੀਆ, ਰੱਤੂ ਅਤੇ ਗਰੇਵਾਲ ਨੂੰ ਤਰੱਕੀ, ਜੁਆਇੰਟ ਡਾਇਰੈਕਟਰ ਬਣੇ

  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  

ਚੰਡੀਗੜ, ਮਾਰਚ 19, 2020 –
ਪੰਜਾਬ ਸਰਕਾਰ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਚਾਰ ਡਿਪਟੀ ਡਾਇਰੈਕਟਰਾਂ ਸਰਵ: ਸ੍ਰੀ ਡਾ. ਅਜੀਤ ਕੰਵਲ ਸਿੰਘ ਹਮਦਰਦ, ਰਣਦੀਪ ਸਿੰਘ ਆਹਲੂਵਾਲੀਆ, ਕ੍ਰਿਸ਼ਨ ਲਾਲ ਰੱਤੂ ਅਤੇ ਹਰਜੀਤ ਸਿੰਘ ਗਰੇਵਾਲ ਨੂੰ ਜਾਇੰਟ ਡਾਇਰੈਕਟਰ ਵਜੋਂ ਪਦਉਨਤ ਕਰ ਦਿੱਤਾ ਹੈ।


  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •  
  •