ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵੱਲੋਂ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ

ਚੰਡੀਗੜ੍ਹ, 28 ਅਗਸਤ, 2019:

ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵਿਭਾਗ ਵੱਲੋਂ ਹੜ੍ਹ ਪੀੜਤਾਂ ਦੀ ਮੱਦਦ ਲਈ ਆਪਣੀ ਇੱਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਕਮਾਂਡੈਂਟ ਜਨਰਲ ਹੋਮ ਗਾਰਡਜ਼ ਐਂਡ ਡਾਇਰੈਕਟਰ, ਸਿਵਲ ਡਿਫੈਂਸ, ਪੰਜਾਬ, ਚੰਡੀਗੜ੍ਹ ਨੇ ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਦਿੱਤੀ।

Share News / Article

YP Headlines