28.1 C
Delhi
Thursday, April 25, 2024
spot_img
spot_img

ਇੰਦਰਜੀਤ ਸਿੰਘ ਹਰਪੁਰਾ ਨੇ ਜ਼ਿਲਾ ਲੋਕ ਸੰਪਰਕ ਅਫਸਰ ਬਟਾਲਾ ਦਾ ਚਾਰਜ ਸੰਭਾਲਿਆ

ਬਟਾਲਾ, 10 ਜੁਲਾਈ, 2020 –

ਇੰਦਰਜੀਤ ਸਿੰਘ ਹਰਪੁਰਾ ਨੇ ਜਿਲਾ ਲੋਕ ਸੰਪਰਕ ਅਫਸਰ ਬਟਾਲਾ ਵੱਜੋ ਅੱਜ ਅਹੁਦਾ ਸੰਭਾਲ ਲਿਆ ਹੈ । ਇਸ ਤੋ ਪਹਿਲਾ ਉਹ ਸਹਾਇਕ ਲੋਕ ਸੰਪਰਕ ਅਫਸਰ ਬਟਾਲਾ ( ਏ.ਪੀ.ਆਰ.ੳ) ਬਟਾਲਾ ਵਿਖੇ ਸੇਵਾਵਾ ਨਿਭਾ ਰਹੇ ਸਨ।

ਅੱਜ ਅਹੁਦਾ ਸੰਭਾਲਣ ਮੌਕੇ ਸ੍ਰ: ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਸ੍ਰ: ਬਲਜਿੰਦਰ ਸਿੰਘ ਤਹਿਸੀਲਦਾਰ ਬਟਾਲਾ, ਸ੍ਰੀ ਮਤੀ ਅਮਨਦੀਪ ਕੌਰ ਬੀ.ਡੀ.ਪੀ.ੳ.ਬਟਾਲਾ ਅਤੇ ਐਸ.ਐਸ ਬੋਰਡ ਦੇ ਮੈਬਰ ਭੁਪਿੰਦਰਪਾਲ ਸਿੰਘ ਭਗਤੁਪੁਰ , ਉਘੇ ਸਮਾਜ ਸੇਵੀ ਹਰਮਨ ਸਿੰਘ ਗੁਰਾਇਆ, ਨੈਸਨਲ ਐਵਾਡੀ ਸਰਪੰਚ ਪੰਥਦੀਪ ਸਿੰਘ ਛੀਨਾ, ਸਟੇਟ ਐਵਾਡੀ ਸਰਪੰਚ ਦਲਜੀਤ ਸਿੰਘ ਚੂਹੇਵਾਲ ਅਤੇ ਬਟਾਲਾ ਸਹਿਰ ਦੀਆਂ ਪ੍ਰਮੁੱਖ ਸਖਸੀਅਤਾਂ ਨੇ ਇਸ ਮੌਕੇ ਮੁਬਾਰਕਾਂ ਦਿੱਤੀਆਂ ।

ਜ਼ਿਲਾ ਲੋਕ ਸੰਪਰਕ ਅਫਸਰ ਬਟਾਲਾ ਸ੍ਰ: ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਉਹ ਆਪਣੀ ਨਵੀ ਜੁਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਉਹਨਾ ਕਿਹਾ ਕਿ ਉਹਨਾ ਦੀ ਪਹਿਲੀ ਤਰਜੀਹ ਪੰਜਾਬ ਸਰਕਾਰ ਦੀ ਮਿਸ਼ਨ ਫਤਿਹ ਜਾਗਰੂਕਤਾ ਮੁਹਿੰਮ ਨੂੰ ਬਟਾਲਾ ਜਿਲੇ ਵਿੱਚ ਜਮੀਨੀ ਪੱਧਰ ਤੱਕ ਪਾਹੁੱਚਾਉਣਾ ਹੈ। ਇਸ ਤੋ ਇਲਾਵਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਯੋਜਨਾਵਾ ਅਤੇ ਨੀਤੀਆਂ ਨੂੰ ਆਮ ਲੋਕਾਂ ਤੱਕ ਪਾਹੁਚਾਇਆ ਜਾਵੇਗਾ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION