ਯੈੱਸ ਪੰਜਾਬ
ਚੰਡੀਗੜ੍ਹ, 11 ਅਕਤੂਬਰ, 2021:
ਸੀਨੀਅਰ ਆਈ.ਪੀ.ਐਸ.ਅਧਿਕਾਰੀ ਸ੍ਰੀ ਈਸ਼ਵਰ ਸਿੰਘ ਨੂੰ ਪੰਜਾਬ ਪੁਲਿਸ ਵਿਭਾਗ ਦੇ ਚੀਫ਼ ਵਿਜੀਲੈਂਸ ਅਫ਼ਸਰ ਨਿਯੁਕਤ ਕੀਤਾ ਗਿਆ ਹੈ।
ਉਹ ਸ੍ਰੀ ਗੌਰਵ ਯਾਦਵ ਆਈ.ਪੀ.ਐਸ., ਏ.ਡੀ.ਜੀ.ਪੀ. ਲਾਅ ਐਂਡ ਆਰਡਰ, ਪੰਜਾਬ ਦੀ ਥਾਂ ਲੈਣਗੇ।
ਇਸ ਸੰਬੰਧ ਵਿੱਚ ਹੁਕਮ ਅੱਜ ਜਾਰੀ ਕੀਤੇ ਗਏ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ