ਯੈੱਸ ਪੰਜਾਬ
ਚੰਡੀਗੜ੍ਹ, 17 ਫ਼ਰਵਰੀ, 2022:
ਪੰਜਾਬ ਇਨਫ਼ੋਟੈਕ ਦੇ ਚੇਅਰਮੈਨ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਅੱਜ ਆਪਣੀ ‘ਕਾਫ਼ੀ ਟੇਬਲ’ ਪੁਸਤਕ ‘ਸਾਡਾ ਸੋਹਣਾ ਪੰਜਾਬ’ ਅੱਜ ਲੁਧਿਆਣਾ ਪੁੱਜੀ ਕਾਂਗਰਸ ਦੀ ਕੌਮੀ ਜਨਰਲ ਸਕੱਤਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਭੇਂਅ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ