32.1 C
Delhi
Monday, April 15, 2024
spot_img
spot_img

ਕਮਲਦੀਪ ਸਿੰਘ ਸੈਣੀ ਪੰਜਾਬ ਸਟੇਟ ਕੋਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ ਨਿਯੁਕਤ

ਯੈੱਸ ਪੰਜਾਬ

ਚੰਡੀਗੜ੍ਹ, 27 ਦਸੰਬਰ, 2019:

ਪੰਜਾਬ ਸਰਕਾਰ ਨੇ ਸ੍ਰੀ ਕਮਲਦੀਪ ਸਿੰਘ ਸੈਣੀ ਨੂੰ ਪੰਜਾਬ ਸਟੇਟ ਕੋਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਚੇਅਰਮੈਨ ਨਿਯੁਕਤ ਕੀਤਾ ਹੈ।

ਇਸ ਸੰਬੰਧੀ ਰਾਜਪਾਲ ਵੱਲੋਂ ਰਸਮੀ ਹੁਕਮ ਜਾਰੀ ਕੀਤੇ ਗਏ ਹਨ ਜਿਨ੍ਹਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ੍ਰੀ ਚਰਨਦੇਵ ਸਿੰਘ ਮਾਨ, ਪੀ.ਸੀ.ਐਸ.ਨੂੰ ਪੰਜਾਬ ਸਟੇਟ ਕੋਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਂਕ ਦੇ ਐਮ.ਡੀ. ਨਿਯੁਕਤ ਕੀਤਾ ਗਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION