35.1 C
Delhi
Tuesday, April 30, 2024
spot_img
spot_img

ਕਾਂਗਰਸ ਨੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਕੱਢਿਆ

ਯੈੱਸ ਪੰਜਾਬ
ਨਵੀਂ ਦਿੱਲੀ, 17 ਫ਼ਰਵਰੀ, 2022:
ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਸ:ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਸ: ਢਿੱਲੋਂ ਵਿਰੁੱਧ ਇਹ ਐਕਸ਼ਨ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਹਵਾਲਾ ਦੇ ਕੇ ਕੀਤਾ ਗਿਆ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀਆਂ ਵਿੱਚ ਗਿਣੇ ਜਾਂਦੇ ਸ: ਕੇਵਲ ਸਿੰਘ ਢਿੱਲੋਂ ਬਰਨਾਲਾ ਤੋਂ ਕਾਂਗਰਸ ਟਿਕਟ ਦੇ ਚਾਹਵਾਨ ਸਨ ਪਰ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਹੋ ਕੇ ਬਾਗੀ ਹੋ ਗਏ ਸਨ।

ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ ਵੱਲੋਂ ਜਾਰੀ ਇਕ ਸਤਰ ਦੇ ਇਕ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ, ‘ਕਾਂਗਰਸ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਲਈ ਸ: ਕੇਵਲ ਸਿੰਘ ਢਿੱਲੋਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ।’Kewal Dhillon expeled from Congress

CongressKewal DhillonMLA, Punjab

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION