35.1 C
Delhi
Friday, March 29, 2024
spot_img
spot_img

ਕਾਂਗੜ ਤੋਂ ਬਾਅਦ ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵੀ ਕੋਰੋਨਾ ਪਾਜ਼ਿਟਿਵ

ਯੈੱਸ ਪੰਜਾਬ
ਚੰਡੀਗੜ੍ਹ, 16 ਅਗਸਤ, 2020:

ਪੰਜਾਬ ਦੇ ਡਿਪਟੀ ਸਪੀਕਰ ਸ:ਅਜਾਇਬ ਸਿੰਘ ਭੱਟੀ ਦੀ ਕੋਰੋਨਾ ਰਿਪੋਰਟ ਵੀ ਪਾਜ਼ਿਟਿਵ ਪਾਈ ਗਈ ਹੈ। ਇਸ ਤੋਂ ਪਹਿਲਾਂ ਅੱਜ ਹੀ ਪੰਜਾਬ ਦੇ ਮਾਲ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਵੀ ਪਾਜ਼ਿਟਿਵ ਪਾਏ ਗਏ ਸਨ।

ਸ:ਭੱਟੀ ਨੇ ਸਨਿਚਰਵਾਰ ਨੂੰ ਅਜ਼ਾਦੀ ਦਿਹਾੜੇ ਮੌਕੇ ਫ਼ਰੀਦਕੋਟ ਵਿਚ ਰਾਸ਼ਟਰੀ ਝੰਡਾ ਲਹਿਰਾਇਆ ਸੀ।

ਉਹਨਾਂ ਦਾ ਟੈਸਟ ਅੱਜ ਇਹਤਿਆਤਨ ਬਠਿੰਡਾ ਵਿੱਚ ਕੀਤਾ ਗਿਆ ਜਿਸਦੀ ਰਿਪੋਰਟ ਪਾਜ਼ਿਟਿਵ ਆਈ ਹੈ।

ਜ਼ਿਕਰਯੋਗ ਹੇ ਕਿ ਬੀਤੇ ਕਲ੍ਹ ਅਜ਼ਾਦੀ ਦਿਹਾੜੇ ਦੇ ਸਮਾਗਮ ’ਤੇ ਕਾਂਗਰਸ ਵਿਧਾਇਕ ਸ੍ਰੀ ਮੁਹੰਮਦ ਸਦੀਕ ਸਣੇ ਕੁਝ ਹੋਰ ਅਹਿਮ ਰਾਜਸੀ ਆਗੂ ਅਤੇ ਜ਼ਿਲ੍ਹੇ ਦੇ ਸਾਰੇ ਉੱਚ ਅਧਿਕਾਰੀ ਹਾਜ਼ਰ ਸਨ।

ਪਤਾ ਲੱਗਾ ਹੈ ਕਿ ਸ:ਭੱਟੀ ਹੁਣ ਚੰਡੀਗੜ੍ਹ ਵਿੱਚ ਹੀ ਆਪਣੀ ਸਰਕਾਰੀ ਰਿਹਾਇਸ਼ ’ਤੇ ‘ਆਈਸੋਲੇਟ’ ਹੋ ਕੇ ਆਪਣਾ ਇਲਾਜ ਕਰਵਾਉਣਗੇ।

ਹੁਣ ਲੰਘੇ ਕੁਝ ਦਿਨਾਂ ਖ਼ਾਸ ਕਰ ਕਲ੍ਹ ਆਜ਼ਾਦੀ ਦਿਹਾੜੇ ’ਤੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਅਧਿਕਾਰੀਆਂ, ਰਾਜਸੀ ਆਗੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਟੈਸਟ ਲਏ ਜਾ ਸਕਦੇ ਹਨ।


ਇਸ ਨੂੰ ਵੀ ਪੜ੍ਹੋ:
ਮੰਨ ਗਈ ਸਤਿਕਾਰ ਕਮੇਟੀ ਕਿ ਪੁਰਾਤਨ ਸਰੂਪ ਉਨ੍ਹਾਂ ਕੋਲ ਹੈ – ਪਰ ਵਾਪਿਸ ਦੇਣ ’ਚ ਅਜੇ ਵੀ ‘ਮੈਂ ਨਾ ਮਾਨੂੰ’


Yes Punjab Gall Punjab Di


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION