36.7 C
Delhi
Friday, April 26, 2024
spot_img
spot_img

ਕਿਸਾਨਾਂ ਦੇ ਪ੍ਰਦਰਸ਼ਨ ਦੀ ਹਮਾਇਤ ਵਿੱਚ ਮੁੱਕੇਬਾਜ਼ੀ ਖੇਤਰ ਦੀਆਂ ਤਿੰਨ ਮਹਾਨ ਹਸਤੀਆਂ ਵੱਲੋਂ ਆਪਣੇ ਐਵਾਰਡ ਵਾਪਸ ਕਰਨ ਦਾ ਫੈਸਲਾ

ਯੈੱਸ ਪੰਜਾਬ
ਜਲੰਧਰ, ਦਸੰਬਰ 5, 2020:
ਕਿਸਾਨਾਂ ਦੇ ਪ੍ਰਦਰਸ਼ਨ ਦੀ ਹਮਾਇਤ ਵਿੱਚ ਮੁੱਕੇਬਾਜ਼ੀ ਖੇਤਰ ਦੀਆਂ ਤਿੰਨ ਮਹਾਨ ਹਸਤੀਆਂ ਵੱਲੋਂ ਆਪਣੇ ਐਵਾਰਡ ਵਾਪਸ ਕਰਨ ਦਾ ਫੈਸਲਾ।

1982 ਦੀਆਂ ਨਵੀਂ ਦਿੱਲੀ ਏਸ਼ੀਅਨ ਗੇਮਜ਼ ਦੇ ਗੋਲਡ ਮੈਡਲਿਸਟ ਕੌਰ ਸਿੰਘ ਨੇ ਪਦਮ ਸ੍ਰੀ, ਪੰਜ ਵਾਰ ਦੇ ਓਲੰਪਿਕ ਖੇਡਾਂ ਦੇ ਚੀਫ ਕੋਚ ਗੁਰਬਖਸ਼ ਸਿੰਘ ਸੰਧੂ ਨੇ ਦਰੋਣਾਚਾਰੀਆ ਐਵਾਰਡ ਅਤੇ 1986 ਦੀਆਂ ਸਿਓਲ ਏਸ਼ਿਆਈ ਖੇਡਾਂ ਦੇ ਮੈਡਲਿਸਟ ਜੈਪਾਲ ਸਿੰਘ ਨੇ ਅਰਜੁਨਾ ਐਵਾਰਡ ਵਾਪਸ ਕਰਨ ਦਾ ਕੀਤਾ ਐਲਾਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION