ਯੈੱਸ ਪੰਜਾਬ
ਨਵੀਂ ਦਿੱਲੀ, 9 ਦਸੰਬਰ, 2020:
ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਤਜ਼ਵੀਜ਼ਾਂ ਰੱਦ ਕਰ ਦਿੱਤੇ ਜਾਣ ਅਤੇ ਅੰਦੋਲਨ ਨੂੰ ਤੇਜ਼ ਕੀਤੇ ਜਾਣ ਦੇ ਐਲਾਨ ਤੋਂ ਇਕਦਮ ਬਾਅਦ ਹਲਚਲ ਸ਼ੁਰੂ ਹੋ ਗਈ ਹੈ।
ਖ਼ੇਤੀਬਾੜੀ ਮੰਤਰੀ ਇਸ ਮੁੱਦੇ ’ਤੇ ਵਿਚਾਰ ਵਟਾਂਦਰੇ ਲਈ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੇ ਨਿਵਾਸ ’ਤੇ ਪੁੱਜ ਗਏ ਹਨ।