23.1 C
Delhi
Wednesday, April 24, 2024
spot_img
spot_img

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਦੇ ਹੁਕਮ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, 14 ਨਵੰਬਰ, 2019:

ਕਿਰਨਜੀਤ ਕੇਸ ਵਿਚ ਇਨਸਾਫ਼ ਲਈ ਲੜਨ ਵਾਲੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫ਼ੀ ਬਾਰੇ ਅੱਜ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ।

ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੇਰ ਦੇ ਰਹਿਣ ਵਾਲੇ ਮਨਜੀਤ ਸਿੰਘ ਧਨੇਰ ਨੂੰ ਐਡੀਸ਼ਨਲ ਸੈਸ਼ਨਜ਼ ਜੱਜ ਬਰਨਾਲਾ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਜਿਸ ਨੂੰ ਪਹਿਲਾਂ ਹਾਈਕੋਰਟ ਅਤੇ ਫ਼ਿਰ ਸੁਪਰੀਮ ਕੋਰਟ ਨੇ ਬਹਾਲ ਰੱਖ਼ਿਆ ਸੀ।

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਮਨਜੀਤ ਸਿੰਘ ਧਨੇਰ ਦੇ ਮਾਮਲੇ ਨੂੰ ਲੈ ਕੇ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਗਿਆ ਸੀ ਜਿਸ ਦੇ ਸਿੱਟੇ ਵਜੋਂ ਪੰਜਾਬ ਸਰਕਾਰ ਨੇ ਧਨੇਰ ਦੀ ਸਜ਼ਾ ਮੁਆਫ਼ੀ ਲਈ ਸਹਿਮਤੀ ਦਿੱਤੀ ਅਤੇ ਹੁਣ ਇਸ ਸੰਬੰਧੀ ਰਾਜਪਾਲ, ਪੰਜਾਬ ਦੇ ਹੁਕਮਾਂ ਨਾਲ ਧਨੇਰ ਦੀ ਸਜ਼ਾ ਮੁਆਫ਼ੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹਨਾਂ ਹੁਕਮਾਂ ਦੀ ਕਾਪੀ ਅਸੀਂ ਯੈੱਸ ਪੰਜਾਬ ਦੇ ਪਾਠਕਾਂ ਲਈ ਹੇਠਾਂ ਛਾਪ ਰਹੇ ਹਾਂ।

Manjit Singh Dhaner release letter

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION