40.6 C
Delhi
Tuesday, May 7, 2024
spot_img
spot_img

ਕੁਲਵੰਤ ਸਿੰਘ ਹਲਕਾ ਮੋਹਾਲੀ ਨੂੰ ਬੁਲੰਦੀਆਂ ਤੇ ਲੈ ਕੇ ਜਾਣਗੇ: ਬੱਬੀ ਬਾਦਲ

ਯੈੱਸ ਪੰਜਾਬ
ਮੋਹਾਲੀ, 4 ਅਪ੍ਰੈਲ, 2022:
ਸਵੇਰਾਂ ਵਰਗੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਮਜ਼ਬੂਤ ਕਰਕੇ ਲੋਕਾਂ ਦੀ ਸੇਵਾ ਵਿੱਚ ਲਗਾਇਆ ਜਾਵੇਗਾਂ ਤਾਂ ਜੋ ਸਮਾਜਿਕ ਕੁਰੀਤੀਆਂ ਖਿਲਾਫ਼ ਮਿਲਕੇ ਲੜਾਈ ਲੜੀ ਜਾ ਸਕੇ ਇਹਨਾਂ ਵਿਚਾਰਾਂ ਦਾ ਪ੍ਰਗਟਾਵਾਂ ਫੇਸ 10 ਮੋਹਾਲੀ ਵਿਖੇ ਸਵੇਰਾਂ ਸੰਸਥਾਂ ਵੱਲੋਂ ਡਾ.ਮਨਦੀਪ ਵਾਲੀਆਂ ਦੀ ਅਗਵਾਈ ਵਿੱਚ ਵਿਧਾਇਕ ਕੁਲਵੰਤ ਸਿੰਘ ਅਤੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੇ ਸਨਮਾਨ ਸਮਾਰੋਹ ਤੇ ਕੁਲਵੰਤ ਸਿੰਘ ਨੇ ਬੋਲਦਿਆਂ ਆਖੇਂ।

ਉਹਨਾਂ ਕਿਹਾ ਕਿ ਸੰਸਥਾ ਵੱਲੋਂ ਆਸਾਂ ਵਰਕਰ ਦੀਆਂ ਸਮੱਸਿਆਂਵਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ ਜਿਨ੍ਹਾਂ ਨੂੰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਲਦੀ ਹੱਲ ਕੀਤਾ ਜਾਵੇਗਾ ‌‌।ਇਸ ਮੌਕੇ ਤੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਮੋਜੂਦਾਂ ਵਿਧਾਇਕ ਕੁਲਵੰਤ ਸਿੰਘ ਅਤੇ ਸਾਬਕਾ ਕਾਂਗਰਸੀ ਵਿਧਾਇਕ ਦੀ ਵਿਚਾਰਧਾਰਾ ਤੇ ਕਾਰਗੁਜ਼ਾਰੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਕਿਉਂਕਿ ਸਾਬਕਾ ਵਿਧਾਇਕ ਨੇ ਹਲਕੇ ਦੇ ਵਿਕਾਸ ਦੀ ਥਾਂ ਆਪਣੇ ਅਤੇ ਪਰਿਵਾਰ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਕੁਲਵੰਤ ਸਿੰਘ ਹਲਕਾ ਮੁਹਾਲੀ ਨੂੰ ਬੁਲੰਦੀਆਂ ਤੇ ਲੈ ਕੇ ਜਾਣਗੇ ਇਸ ਮੌਕੇ ਸਮਾਜ ਸੇਵੀ ਰਾਜਿੰਦਰ ਸਿੰਘ, ਮੈਡਮ ਅਨੂਰਾਧਾ, ਬਾਬਾ ਜਸਵਿੰਦਰ ਸਿੰਘ ਖਾਲਸਾ, ਨੈਬ ਸਿੰਘ ਗੁਡਾਣਾ, ਅਮਰ ਸਿੰਘ ਮਾਣਕਮਾਜਰਾ, ਅਮਰਜੀਤ ਸਿੰਘ ਬਠਲਾਣਾ ਬਿੰਦਾ, ਮਾਣਕਮਾਜਰਾ ਇਕਬਾਲ ਸਿੰਘ, ਜੂਝਾਰ ਨਗਰ ਸਾਬਕਾ ਸਰਪੰਚ, ਸੁਖਵਿੰਦਰ ਸਿੰਘ ਬਿੱਟੂ , ਗੁਰਪ੍ਰੀਤ ਸਿੰਘ ਗੁਢਾਣਾ ,ਸੰਦੀਪ ਸਿੰਘ ਸੋਹਾਣਾ, ਪਰਸ਼ੋਤਮ ਸਿੰਘ ਸੋਹਾਣਾ ,ਕਰਨ ਮਨੌਲੀ, ਅਕਾਸ਼ਦੀਪ ਸਿੰਘ ਮਨੌਲੀ, ਸਿਮਰਪ੍ਰੀਤ ਸਿੰਘ ਫੇਜ਼ 11, ਕਮਲਜੀਤ ਸਿੰਘ ਫੇਸ 5 , ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਬਿੱਟੂ ਮਨੌਲੀ,ਗੁਰਬਿੰਦਰ ਸਿੰਘ, ਜਸਵਿੰਦਰ ਸਿੰਘ, ਬਿੰਦਰ, ਸੁਪਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ ,ਬਾਬਾ ਨਰਿੰਦਰ ਸਿੰਘ, ਮੁਖਤਿਆਰ ਸਿੰਘ,ਗੁਰਦੀਪ ਸਿੰਘ ,ਪ੍ਰਗਟ ਸਿੰਘ, ਪ੍ਰਵੀਨ ਕੋਹਲੀ, ਅਰਵਿੰਦ ਕੁਮਾਰ ,ਅਮਨ ਕੁਮਾਰ ਅਤੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION