ਯੈੱਸ ਪੰਜਾਬ
ਜਲੰਧਰ, 17 ਫਰਵਰੀ, 2022 –
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ 18 ਫਰਵਰੀ ਨੂੰ ਪਟਿਆਲਾ ਵਿੱਚ ਐਨ.ਡੀ.ਏ. ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।
ਸੂਚਨਾ ਤੇ ਪ੍ਰਸਾਰਣ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਮੁਕੇਰੀਆ, ਦਸੂਹਾ, ਚੱਬੇਵਾਲ ਅਤੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰਨਗੇ।
ਇਹ ਜਾਣਕਾਰੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਚੋਣ ਸੰਚਾਲਨ ਕਮੇਟੀ ਦੇ ਕਨਵੀਨਰ ਜੀਵਨ ਗੁਪਤਾ ਨੇ ਦਿੱਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ