ਯੈੱਸ ਪੰਜਾਬ
ਚੰਡੀਗੜ੍ਹ, 6 ਜੂਨ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਮੰਤਰੀਆਂ ਦੇ ਵਿਭਾਗਾਂ ਵਿਚ ਫ਼ੇਰਬਦਲ ਕੀਤਾ ਹੈ।
ਨਵੀਂ ਸੂਚੀ ਅਨੁਸਾਰ ਸ: ਨਵਜੋਤ ਸਿੰਘ ਸਿੱਧੂ ਦੇ ਵਿਭਾਗ ਬਦਲ ਦਿੱਤੇ ਗਏ ਹਨ। ਉਹਨਾਂ ਕੋਲੋਂ ਸਥਾਨਕ ਸਰਕਾਰਾਂ ਮਹਿਕਮਾ ਅਤੇ ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਵਾਪਿਸ ਲੈਂਦਿਆਂ ਉਨ੍ਹਾਂ ਨੂੰ ਬਿਜਲੀ ਮੰਤਰੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਬਣਾਇਆ ਗਿਆ ਹੈ।
ਸਥਾਨਕ ਸਰਕਾਰਾਂ ਵਿਭਾਗ ਹੁਣ ਸ੍ਰੀ ਬ੍ਰਹਮ ਮਹਿੰਦਰਾ ਕੋਲ ਹੋਵੇਗਾ।
ਪੂਰੀ ਸੂਚੀ ਹੇਠ ਲਿਖ਼ੇ ਅਨੁਸਾਰ ਹੈ।