ਯੈੱਸ ਪੰਜਾਬ
ਚੰਡੀਗੜ੍ਹ, 3 ਫ਼ਰਵਰੀ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ।
ਐਲਾਨੇ ਗਏ 11 ਡਸਟਾਰ ਪ੍ਰਚਾਰਕਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਵੀ ਸ਼ਾਮਲ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ