27.1 C
Delhi
Saturday, April 27, 2024
spot_img
spot_img

ਕੋਰੋਨਾਵਾਇਰਸ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਪੰਜਾਬ ਫ਼ਿਲਮ ਫ਼ੈਸਟੀਵਲ ਮੁਲਤਵੀ

ਚੰਡੀਗੜ, 6 ਮਾਰਚ, 2020 –
ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਅੰਤਰਰਾਸਟਰੀ ਪੰਜਾਬੀ ਫਿਲਮ ਫੈਸਟੀਵਲ ਮੁਲਤਵੀ ਕਰ ਦਿੱਤਾ ਹੈ। ਇਹ ਫੈਸਲਾ ਅੱਜ ਇਥੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦੌਰਾਨ ਲਿਆ ਗਿਆ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਸੂਬੇ ਦੇ ਲੋਕਾਂ ਨੂੰ ਰੋਕਥਾਮ ਉਪਾਅ ਵਜੋਂ ਭੀੜ-ਭੜੱਕੇ ਵਾਲੇ ਸਥਾਨਾਂ ਤੋਂ ਦੂਰ ਰਹਿਣ ਲਈ ਇੱਕ ਅਡਵਾਈਜਰੀ ਜਾਰੀ ਕਰ ਚੁੱਕੇ ਹਨ।

ਉਨ•ਾਂ ਕਿਹਾ ਕਿ ਸਥਿਤੀ ਆਮ ਵਾਂਗ ਹੁੰਦੇ ਹੀ ਅੰਤਰਰਾਸਟਰੀ ਫਿਲਮ ਉਤਸਵ ਸਬੰਧੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION