ਯੈੱਸ ਪੰਜਾਬ
ਚੰਡੀਗੜ੍ਹ, 14 ਜਨਵਰੀ, 2019:
ਪਨਸਪ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬੁੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਾਹਲ ਅਤੇ ਸ:ਤਜਿੰਦਰ ਸਿੰਘ ਬਿੱਟੂ ਚੇਅਰਮੈਨ ਪਨਸਪ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ ਹੈ।