ਯੈੱਸ ਪੰਜਾਬ
ਮਾਨਸਾ, 19 ਮਾਰਚ, 2021 –
ਜ਼ਿਲ੍ਹਾ ਪੁਲਿਸ ਮਾਨਸਾ ਭਾਂਵੇ ਕੋਵਿਡ—19 ਦੇ ਫੈਲਾਓ ਨੂੰ ਰੋਕਣ ਲਈ ਸਮੇਂ ਸਮੇਂ ਸਿਰ ਜਾਰੀ ਗਾਈਡਲਾਈਨਜ ਨੂੰ ਸਹੀ ਢੰਗ ਨਾਲ ਲਾਗੂ ਕਰਨ ਤੋੋਂ ਇਲਾਵਾ ਰੋੋਜਾਨਾਂ ਦੀਆ ਅਮਨ ਤੇ ਕਾਨੂੰਨ ਵਿਵਸਥਾਂ ਸਬੰਧੀ ਸਖਤ ਡਿਊਟੀਆਂ ਵਿ¤ਚ ਰੁ¤ਝੀ ਹੋਈ ਹੈ, ਫਿਰ ਵੀ ਇ¤ਕ ਸੁਚ¤ਜੀ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਜਾਂ ਚੋਰੀ ਕੀਤੇ ਹੋਏ ਮੋਬਾਇਲ ਫੋਨ ਬਰਾਮਦ ਕਰਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿ¤ਤੀ ਨੁਕਸਾਨ ਦੀ ਭਰਪਾਈ ਕਰਨ ਵਿ¤ਚ ਵੀ ਜ਼ਿਲ੍ਹਾ ਮਾਨਸਾ ਪੁਲਿਸ ਵ¤ਲੋਂ ਬਹੁਤ ਮਹ¤ਤਵਪੂਰਣ ਰੋਲ ਨਿਭਾਇਆ ਜਾ ਰਿਹਾ ਹੈ।
ਇਸ ਸਬµਧੀ ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵ¤ਲੋਂ ਪ®ੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋੋਏ ਬਰਾਮਦ ਕੀਤੇ ਮੋਬਾਇਲ ਫੋਨਾਂ ਸਬµਧੀ ਜਾਣਕਾਰੀ ਦਿµਦਿਆਂ ਦ¤ਸਿਆ ਗਿਆ ਕਿ ਮਾਨਸਾ ਪੁਲਿਸ ਵੱਲੋੋਂ ਹੁਣ 100 ਮੋਬਾਇਲ ਫੋਨ ਰਿਕਵਰ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਰਾਮਦਸ਼ੁਦਾ ਮੋਬਾਇਲ ਫੋਨਾਂ ਵਿ¤ਚ ਕਾਫੀ ਮਹਿੰਗੇ ਮੋਬਾਇਲ ਫੋਨ ਵੀ ਸ਼ਾਮਲ ਹਨ, ਜਿਵੇਂ 1 ਮੋਬਾਇਲ ਆਈਫੋਨ, 14 ਮੋਬਾਇਲ ਸੈਮਸੰਗ ਕੰਪਨੀ, 35 ਮੋਬਾਇਲ ਵੀਵੋੋ ਕੰਪਨੀ, ਐਮ.ਆਈ. ਦੇ 24 ਮੋਬਾਇਲ ਫੋੋਨ ਅਤੇ ਇਸਤੋੋਂ ਇਲਾਵਾ ਹੋਰ ਵ¤ਖ—ਵ¤ਖ ਵਧੀਆ ਕੰਪਨੀਆਂ ਦੇ ਮਹਿੰਗੇ ਫੋਨ ਸ਼ਾਮਲ ਹਨ। ਮਾਨਸਾ ਪੁਲਿਸ ਵੱਲੋੋਂ ਲੋਕ ਭਲਾਈ ਦੇ ਕੰਮ ਕਰਦਿਆਂ ਪਹਿਲਾਂ ਵੀ 813 ਮੋਬਾਇਲ ਫੋੋਨ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ ਗਏ ਸਨ ਅਤੇ ਹੁਣ ਹੋੋਰ 100 ਮੋਬਾਇਲ ਫੋੋਨ ਬਰਾਮਦ ਹੋੋਣ ਨਾਲ ਮਾਨਸਾ ਪੁਲਿਸ ਵੱਲੋੋਂ ਅੱਜ ਤੱਕ ਕੁੱਲ 913 ਮੋਬਾਇਲ ਫੋੋਨ ਬਰਾਮਦ ਕਰਵਾਏ ਜਾ ਚੁੱਕੇ ਹਨ।
ਐਸ.ਐਸ.ਪੀ. ਮਾਨਸਾ ਵੱਲੋੋਂ ਜਾਣਕਾਰੀ ਦਿµਦਿਆਂ ਦ¤ਸਿਆ ਗਿਆ ਕਿ ਸ੍ਰੀ ਸਤਨਾਮ ਸਿੰਘ, ਕਪਤਾਨ ਪੁਲਿਸ (ਸਥਾਨਕ) ਮਾਨਸਾ ਦੀ ਅਗਵਾਈ ਵਿ¤ਚ ਇ¤ਕ ਪੁਲਿਸ ਟੀਮ ਦਾ ਗਠਨ ਕੀਤਾ ਹੋਇਆ ਹੈ, ਜਿਸਨੇ ਪ®ੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੀ ਸੁਮੇਲ ਦਾ ਉਪਯੋਗ ਕਰਦੇ ਹੋਏ ਹੁਣ ਤੱਕ ਇੰਨੀ ਵ¤ਡੀ ਗਿਣਤੀ ਵਿ¤ਚ ਗਵਾਚੇ ਅਤੇ ਚੋਰੀਸ਼ੁਦਾ ਮੋਬਾਇਲ ਫੋਨ ਰਿਕਵਰ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਹੈ। ਉਨ੍ਹਾਂ ਦ¤ਸਿਆ ਕਿ ਇਹ ਟੀਮ ਹੋੋਰ ਡਿਊਟੀਆਂ ਦੇ ਨਾਲ ਨਾਲ ਮੋੋਬਾਇਲ ਫੋੋਨ ਟਰੇਸ ਕਰਨ ਦੇ ਕੰਮ ਵਿ¤ਚ ਵੀ ਮੁਸਤੈਦ ਹੈ ਅਤੇ ਨਿਕਟ ਭਵਿ¤ਖ ਵਿ¤ਚ ਪਬਲਿਕ ਦੇ ਬਾਕੀ ਰਹਿੰਦੇ ਗੁµਮ ਹੋੋਏ/ਚੋਰੀਸ਼ੁਦਾ ਮੋਬਾਇਲ ਫੋੋਨਾਂ ਦੇ ਬਰਾਮਦ ਹੋਣ ਦੀ ਵੱਡੀ ਉਮੀਦ ਹੈ।