29 C
Delhi
Saturday, April 20, 2024
spot_img
spot_img

ਜਲੰਧਰ ਦੇ ਡੀ.ਸੀ. ਅਤੇ ਸੀ.ਪੀ. ਨੇ ਸਬ ਇੰਸਪੈਕਟਰ ਰਾਮਪਾਲ ਨੂੰ ਲਾਏ ਤਰੱਕੀ ਦੇ ਸਟਾਰ

ਜਲੰਧਰ, 12 ਫਰਵਰੀ, 2020 –

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਹਾਲ ਹੀ ਵਿਚ ਤਰੱਕੀ ਲੈ ਕੇ ਸਬ- ਇੰਸਪੈਕਟਰ ਬਣੇ ਸ੍ਰੀ ਰਾਮਪਾਲ ਨੂੰ ਤਰੱਕੀ ਦੇ ਸਟਾਰ ਲਾਉਣ ਦੀ ਰਸਮ ਅਦਾ ਕੀਤੀ ਗਈ। ਸ੍ਰੀ ਰਾਜਪਾਲ ਲੰਬੇ ਸਮੇਂ ਤੋਂ ਡਿਪਟੀ ਕਮਿਸ਼ਨਰ ਦੇ ਸੁਰੱਖਿਆ ਅਧਿਕਾਰੀ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਸ੍ਰੀ ਰਾਮਪਾਲ ਨੂੰ ਤਰੱਕੀ ’ਤੇ ਵਧਾਈ ਦਿੰਦਿਆਂ ਦੋਹਾਂ ਅਧਿਕਾਰੀਆਂ ਨੇ ਕਿਹਾ ਕਿ ਇਹ ਬਿਹਤਰੀਨ ਸੇਵਾਵਾਂ ਦੇਣ ਵਾਲੇ ਅਧਿਕਾਰੀ ਲਈ ਸੁਨਿਹਰਾ ਦਿਨ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਰਾਮਪਾਲ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਪੁਲਿਸ ਵਿਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਜਾ ਰਹੀ ਹੈ, ਜਿਸ ਕਰਕੇ ਪੰਜਾਬ ਪੁਲਿਸ ਵਲੋਂ ਉਨ੍ਹਾਂ ਨੂੰ ਤਰੱਕੀ ਦੇ ਕੇ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਜਤਾਈ ਕਿ ਉਹ ਆਪਣੀ ਡਿਉਟੀ ਪਹਿਲਾਂ ਨਾਲੋਂ ਵੀ ਵੱਧ ਤਨਦੇਹੀ ਤੇ ਦ੍ਰਿੜਤਾ ਨਾਲ ਨਿਭਾਉਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION