ਯੈੱਸ ਪੰਜਾਬ
ਚੰਡੀਗੜ੍ਹ, 24 ਮਈ, 2022:
ਟਾਟਾ ਮੈਮੋਰੀਅਲ ਸੈਂਟਰ ਦੇ ਡਾਇਰੈਕਟਰ ਡਾ: ਰਾਜਿੰਦਰ ਬੜਵੇ ਦੀ ਅਗਵਾਈ ਹੇਠ ਇਕ ਵਫ਼ਦ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਸ੍ਰੀ
ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਇਸ ਦੌਰਾਨ ਸ੍ਰੀ ਭਗਵੰਤ ਮਾਨ ਅਤੇ ਵਫ਼ਦ ਵਿਚਾਲੇ ਸੰਬੰੈਧਤ ਮੁੱਦਿਆਂ ’ਤੇ ਗੰਭੀਰ ਵਿਚਾਰ ਵਟਾਂਦਰਾ ਹੋਇਆ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ