29.1 C
Delhi
Friday, March 29, 2024
spot_img
spot_img

ਡਾ: ਜਗਵਿੰਦਰ ਜੋਧਾ ਦੀ ਪੁਸਤਕ ਸੁਕਰਾਤ ਕਈ ਪ੍ਰਮੁੱਖ ਹਸਤੀਆਂ ਵੱਲੋਂ ਜਾਰੀ

ਯੈੱਸ ਪੰਜਾਬ
ਲੁਧਿਆਣਾ, 7 ਫ਼ਰਵਰੀ, 2020 –
ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਅਧਿਆਪਕ ਡਾ: ਜਗਵਿੰਦਰ ਜੋਧਾ ਦੀ ਪੁਸਤਕ ‘ਸੁਕਰਾਤ’ ਨੂੰ ਅੱਜ ਪੰਜਾਬੀ ਗਰੀਨ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ, ਹਰਿਆਣਾ ਗਰੀਨ ਟ੍ਰਿਬਿਊਨਲ ਦੇ ਚੇਅਰਮੈਨ ਜਸਟਿਸ ਪ੍ਰੀਤਮਪਾਲ, ਸ੍ਰੀਮਤੀ ਪ੍ਰੀਤਮਪਾਲ, ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ, ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ: ਸੁਰਜੀਤ ਪਾਤਰ, ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਸ: ਹਰਪ੍ਰੀਤ ਸਿੰਘ ਸੰਧੂ ਤੇ ਪ੍ਰੋ: ਗੁਰਭਜਲ ਸਿੰਘ ਗਿੱਲ ਨੇ ਲੋਕ ਅਰਪਣ ਕੀਤਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION