23.1 C
Delhi
Wednesday, April 24, 2024
spot_img
spot_img

ਪਾਕਿਸਤਾਨ ਵੱਲੋਂ ਐਲ.ਉ.ਸੀ. ’ਤੇ ਫਾਇਰਿੰਗ, ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ

ਯੈੱਸ ਪੰਜਾਬ
ਸ੍ਰੀਨਗਰ, 29 ਸਤੰਬਰ, 2020:

ਪਾਕਿਸਤਾਨ ਵੱਲੋਂ ਅੱਜ ਐਲ.ਉ.ਸੀ.’ਤੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹ ਵਿੱਚ ‘ਸੀਜ਼ਫ਼ਾਇਰ’ ਦੀ ਉਲੰਘਣਾ ਕਰਦਿਆਂ ਕੀਤੀ ਗਈ ਫ਼ਾਇਰਿੰਗ ਦੌਰਾਨ ਇਕ ਫ਼ੌਜੀ ਜਵਾਨ ਸ਼ਹੀਦ ਹੋ ਗਿਆ।

ਬੁੱਧਵਾਰ ਰਾਤ ਦੀ ਪਾਕਿਸਤਾਨ ਦੀ ਇਸ ਕਾਰਵਾਈ ਵਿੱਚ ਸ਼ਹੀਦ ਹੋਏ ਫ਼ੌਜੀ ਦੀ ਪਛਾਣ ਲਾਂਸ ਨਾਇਕ ਕਰਨੈਲ ਸਿੰਘ ਵਜੋਂ ਹੋਈ ਹੈ।

ਫ਼ੌਜ ਦੇ ਇਕ ਉੱਚ ਅਧਿਕਾਰੀ ਨੇ ਟਵੀਟ ਕਰਕੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਸਤੰਬਰ ਦੀ ਰਾਤ ਹੋਈ ਇਸ ਫ਼ਾਇਰਿੰਗ ਵਿੱਚ ਲਾਂਸ ਨਾਇਕ ਕਰਨੈਲ ਸਿੰਘ ਨੇ ਸ਼ਹਾਦਤ ਪ੍ਰਾਪਤ ਕੀਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਪਾਕਿਸਤਾਨ ਵੱਲੋਂ ‘ਸੀਜ਼ਫ਼ਾਇਰ’ ਦੀ ਉਲੰਘਣਾ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਪਾਕਿਸਤਾਨ ਸਿਵਲ ਟਿਕਾਣਿਆਂ ਅਤੇ ਫ਼ੌਜੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕਰਦਾ ਆ ਰਿਹਾ ਹੈ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION