29.1 C
Delhi
Saturday, April 27, 2024
spot_img
spot_img

ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਸਵੇਰੇ ਰਾਸ਼ਟਰ ਨੂੰ ਸੰਬੋਧਨ ਕਰਨਗੇ, ਹੋ ਸਕਦਾ ਹੈ ‘ਲਾਕਡਾਊਨ’ ਵਧਾਉਣ ਦਾ ਐਲਾਨ

ਯੈੱਸ ਪੰਜਾਬ

ਨਵੀਂ ਦਿੱਲੀ, 13 ਅਪ੍ਰੈਲ, 2020:

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਮੰਗਲਵਾਰ, 14 ਅਪ੍ਰੈਲ ਨੂੰ ਸਵੇਰੇ 10 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।

ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ।

ਸਮਝਿਆ ਜਾਂਦਾ ਹੈ ਕਿ ਪ੍ਰਧਾਨ ਮੰਤਰੀ ਇਸ ਦਿਨ ‘ਲਾਕ ਡਾਊਨ’ ਨੂੰ ਘੱਟੋ ਘੱਟ 2 ਹਫ਼ਤਿਆਂ ਲਈ ਹੋਰ ਵਧਾਉਣ ਦਾ ਐਲਾਨ ਕਰ ਸਕਦੇ ਹਨ।

ਯਾਦ ਰਹੇ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਵੀਡੀਓ ਕਾਨਫਰੰਸਿੰਗ ਦੌਰਾਨ ਵਧੇਰੇ ਮੁੱਖ ਮੰਤਰੀਆਂ ਵੱਲੋਂ ਦੇਸ਼ ਦੇ ਹਾਲਾਤ ਵਿੱਖ ਕੋਰੋਨਾ ਵਾਇਰਸ ਦੀ ਤਾਜ਼ਾ ਸਥਿਤੀ ਨੂੰ ਵੇਖ਼ਦਿਆਂ 2 ਹਫ਼ਤੇ ਹੋਰ ਲਾਕਡਾਊਨ ਜਾਰੀ ਰੱਖਣ ਸੰਬੰਧੀ ਸੁਝਾਅ ਦਿੱਤੇ ਗਏ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION