35.1 C
Delhi
Monday, May 6, 2024
spot_img
spot_img

ਪੰਜਾਬ ਆਈ.ਏ.ਐਸ.ਆਫ਼ੀਸਰਜ਼ ਐਸੋਸੀਏਸ਼ਨ ਨੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਦੇ ਸੀ.ਐਸ.ਏ. ਵੇਨੂੰ ਪ੍ਰਸਾਦ ਨੂੂੰ ਦਿੱਤੀ ਵਧਾਈ

ਯੈੱਸ ਪੰਜਾਬ
ਚੰਡੀਗੜ੍ਹ, 15 ਮਾਰਚ, 2022:
ਪੰਜਾਬ ਆਈ.ਏ.ਐਸ.ਆਫ਼ੀਸਰਜ਼ ਐਸੋਸੀਏਨ ਨੇ ਮੰਗਲਵਾਰ ਨੂੰ ਸਾਰੇ ਆਈ.ਏ.ਐਸ.ਅਧਿਕਾਰੀਆਂ ਦੀ ਤਰਫ਼ੋਂ ਮੰਗਲਵਾਰ ਨੂੰ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ ਨਾਲ ਮੁੱਖ ਮੰਤਰੀ ਦਫ਼ਤਰ ਵਿਖ਼ੇ ਮੁਲਾਕਾਤ ਕੀਤੀ।

ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੇ ਏ.ਸੀ.ਐਸ. ਨਿਯੁਕਤ ਹੋਣ ਮਗਰੋਂ ਇਹ ਐਸੋਸੀਏਸ਼ਨਦੇ ਨੁਮਾਇੰਦਿਆਂ ਦੀ ਪਹਿਲੀ ਮੁਲਾਕਾਤ ਸੀ ਜਿਸ ਮੌਕੇ ਉਨ੍ਹਾਂ ਨੇ ਸ੍ਰੀ ਵੇਨੂੰ ਪ੍ਰਸਾਦ ਨੂੂੰ ਅਹੁਦਾ ਸੰਭਾਲਣ ਲਈ ਗੁਲਦਸਤੇ ਭੇਂਟ ਕਰਕੇ ਵਧਾਈ ਦਿੱਤੀ।

ਇਸ ਮੌਕੇ ਹਾਜ਼ਰ ਸੀਨੀਅਰ ਅਧਿਕਾਰੀਆਂ ਵਿੱਚ ਸ: ਤੇਜਵੀਰ ਸਿੰਘ, ਸ੍ਰੀ ਅਜੋਏ ਸ਼ਰਮਾ, ਸ੍ਰੀ ਰਜਤ ਅੱਗਰਵਾਲ, ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸ੍ਰੀ ਅਨਿਵ ਤ੍ਰਿਖ਼ਾ, ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸ੍ਰੀ ਗਿਰੀਸ਼ ਦਯਾਲਨ, ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਸ੍ਰੀਮਤੀ ਸੁਰਭੀ ਮਲਿਕ, ਸ੍ਰੀਮਤੀ ਸਾਕਸ਼ੀ ਸਿਨਹਾ ਅਤੇ ਸ੍ਰੀ ਅਮਿਤ ਤਲਵਾੜ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION