29.1 C
Delhi
Sunday, April 28, 2024
spot_img
spot_img

ਪੰਜਾਬ ਕਾਂਗਰਸ ਵਿੱਚ ਹੋਰ ਨਿਯੁਕਤੀਆਂ, ਜਨਰਲ ਸਕੱਤਰ ਅਤੇ ਖ਼ਜ਼ਾਨਚੀ ਨਿਯੁਕਤ

ਯੈੱਸ ਪੰਜਾਬ
ਚੰਡੀਗੜ੍ਹ, 21 ਸਤੰਬਰ, 2021:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਦੋ ਹੋਰ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਪਹਿਲਾਂ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਵੱਲੋਂ ਨਿਯੁਕਤ ਕੀਤੇ ਗਏ ਜਨਰਲ ਸਕੱਤਰ ਸ: ਪਰਗਟ ਸਿੰਘ ਐਮ.ਐਲ.ਏ. ਦੀ ਨਿਯੁਕਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।

ਇਸ ਸੰਬੰਧੀ ਪੱਤਰ ਅੱਜ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ੍ਰੀ ਕੇ.ਸੀ. ਵੇਨੂੰਗੋਪਾਲ ਵੱਲੋਂ ਜਾਰੀ ਕੀਤਾ ਗਿਆ ਹੈ।

ਪਾਰਟੀ ਨੇ ਸ: ਪਰਗਟ ਸਿੰਘ ਦੇ ਨਾਲ ਨਾਲ ਸ੍ਰੀ ਯੋਗਿੰਦਰ ਪਾਲ ਢੀਂਗਰਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

ਇਸ ਤੋਂ ਇਲਾਵਾ ਸ: ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਪ੍ਰਦੇਸ਼ ਕਾਂਗਰਸ ਦਾ ਖ਼ਜਾਨਚੀ ਨਿਯੁਕਤ ਕੀਤਾ ਗਿਆ ਹੈ।

All India Congress committee letter

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION