ਯੈੱਸ ਪੰਜਾਬ
ਚੰਡੀਗੜ੍ਹ, 10 ਦਸੰਬਰ, 2022:
ਪੰਜਾਬ ਸਰਕਾਰ ਵੱਲੋਂ ਤਹਿਜਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਨਿਯੁਕਤੀਆਂ ਅਤੇ ਤਬਾਦਲਿਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਤਰੱਕੀ ਲੈ ਕੇ ਨਾਇਬ ਤਹਿਸੀਲਦਾਰ ਤੋਂ ਤਹਿਸੀਲਦਾਰ ਬਣੇ 12 ਅਧਿਕਾਰੀਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਇਸ ਤੋਂ ਇਲਾਵਾ 3 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ।
ਸੂਚੀ ਹੇਠ ਅਨੁਸਾਰ ਹੈ:
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ