ਯੈੱਸ ਪੰਜਾਬ
ਚੰਡੀਗੜ੍ਹ, 25 ਸਤੰਬਰ, 2021:
ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ 3 ਆਈ.ਏ.ਐਸ.ਅਤੇ 3 ਪੀ.ਸੀ.ਐਸ.ਅਧਿਕਾਰੀਆਂ ਦੇ ਤਬਾਦਲਿਆਂ ਅਤੇ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ