ਯੈੇੱਸ ਪੰਜਾਬ
ਨਵੀਂ ਦਿੱਲੀ, 18 ਜੂਨ, 2019:
ਪੰਜਾਬ ਤੋਂ ਲੋਕ ਸਭਾ ਲਈ ਚੁਣੇ ਗਏ ਨਵੇਂ ਮੈਂਬਰਾਂ ਨੇ ਬਤੌਰ ਸੰਸਦ ਮੈਂਬਰ ਸਹੁੰ ਚੁੱਕਣ ਮਗਰੋਂ ਕੁਲਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਵਾਲੇ ਸੰਸਦ ਮੈਂਬਰਾਂ ਵਿਚ ਸ੍ਰੀਮਤੀ ਪ੍ਰਨੀਤ ਕੌਰ, ਸ:ਰਵਨੀਤ ਸਿੰਘ ਬਿੱਟੂ, ਚੌਧਰੀ ਸੰਤੋਖ਼ ਸਿੰਘ, ਸ:ਜਸਬੀਰ ਸਿੰਘ ਡਿੰਪਾ, ਡਾ: ਅਮਰ ਸਿੰਘ, ਸ:ਗੁਰਜੀਤ ਸਿੰਘ ਔਜਲਾ ਅਤੇ ਸ੍ਰੀ ਮੁਹੰਮਦ ਸਦੀਕ ਹਾਜ਼ਰ ਸਨ।